ਪੰਜਾਬ ਦੇ ਖੇਡ ਤੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਅੱਜ ਸੁਰਿੰਦਰ ਜਾਖੜ ਟਰੱਸਟ ਵੱਲੋਂ ਅਬੋਹਰ ਵਿਖੇ ਕਰਵਾਈ ਜਾ ਰਹੀ ਤੀਜੀ ਮੈਰਾਥਨ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ

ਪੰਜਾਬ ਦੇ ਖੇਡ ਤੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਅੱਜ ਸੁਰਿੰਦਰ ਜਾਖੜ ਟਰੱਸਟ ਵੱਲੋਂ ਅਬੋਹਰ ਵਿਖੇ ਕਰਵਾਈ ਜਾ ਰਹੀ ਤੀਜੀ

अबोहर ।ਖੇਡ ਮੰਤਰੀ ਪਰਗਟ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਜੀ ਦੇ ਜਨਮ ਦਿਨ ਮੌਕੇ ਮਨਾਏ ਜਾਂਦੇ ਬਾਲ ਦਿਵਸ ਦੀ ਇਹ ਸਭ ਤੋਂ ਵਧੀਆ ਸ਼ੁਰੂਆਤ ਹੈ। ਉਨ੍ਹਾਂ ਕਿਹਾ ਕਿ ਇਸ ਇਲਾਕੇ ਦੀ ਉਨਤੀ ਅਤੇ ਖੇਡਾਂ ਨੂੰ ਹੁਲਾਰਾ ਦੇਣ ਵਿੱਚ ਜਾਖੜ ਪਰਿਵਾਰ ਦਾ ਬਹੁਤ ਵੱਡਾ ਯੋਗਦਾਨ ਹੈ। ਇਸ ਮੈਰਾਥਨ ਵਿੱਚ ਚਾਰ ਹਜ਼ਾਰ ਤੋਂ ਵਧੇਰੇ ਹਿੱਸੇਦਾਰ ਭਾਗ ਲੈ ਰਹੇ ਹਨ ਜਿਨ੍ਹਾਂ ਵਿੱਚ ਸਭ ਤੋਂ ਵੱਡੀ ਗਿਣਤੀ ਸਾਡੇ ਬੱਚਿਆਂ ਤੇ ਨੌਜਵਾਨਾਂ ਦੀ ਦੇਖਣ ਨੂੰ ਮਿਲੀ। ਬੱਚਿਆਂ ਦਾ ਉਤਸ਼ਾਹ ਦੇਖਣ ਵਾਲਾ ਸੀ। 

ਪਰਗਟ ਸਿੰਘ ਜੋ ਖ਼ੁਦ ਸਾਬਕਾ ਹਾਕੀ ਓਲੰਪੀਅਨ ਹਨ, ਨੇ ਕਿਹਾ ਕਿ ਤੰਦਰੁਸਤ ਸਮਾਜ ਦੀ ਸਿਰਜਣਾ ਲਈ ਸਿਹਤਮੰਦ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ, “ਮੈਨੂੰ ਇਹ ਗੱਲ ਸਾਂਝੀ ਕਰਦਿਆਂ ਬਹੁਤ ਖੁਸ਼ੀ ਹੋ ਰਹੀ ਹੈ ਕਿ ਬੀਤੇ ਕੱਲ੍ਹ ਭਾਰਤ ਸਰਕਾਰ ਵੱਲੋਂ ਦਿੱਤੇ ਕੌਮੀ ਖੇਡ ਪੁਰਸਕਾਰਾਂ ਵਿੱਚ 13 ਐਵਾਰਡ ਪੰਜਾਬ ਦੇ ਖਿਡਾਰੀਆਂ ਨੇ ਜਿੱਤੇ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਮਾਕਾ ਟਰਾਫੀ ਮਿਲੀ ਅਤੇ ਅਬੋਹਰ ਇਸੇ ਯੂਨੀਵਰਸਿਟੀ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ।”